Subscribe Here

Latest News

ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ


ਜਿੱਥੇ ਇੱਕ ਪਾਸੇ ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਅਮਰੀਕਾ ਵਿੱਚ ਵਿਰੋਧ ਦੀ ਅੱਗ ਵਧਦੀ ਜਾ ਰਹੀ ਹੈ। ਅਮਰੀਕਾ 'ਚ ਵਿਦਿਆਰਥੀ ਇਜ਼ਰਾਈਲ ਦੇ ਵਿਰੋਧ 'ਚ ਸੜਕਾਂ 'ਤੇ ਉਤਰ ਆਏ ਹਨ। ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੌਰਾਨ ਪੁਲਸ ਵੀ ਐਕਸ਼ਨ ਮੋਡ 'ਚ


ਪੋਰਨ ਸਟਾਰ ਮਾਮਲੇ ''ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ


ਮੰਗਲਵਾਰ 30 ਅਪ੍ਰੈਲ ਨੂੰ ਨਿਊਯਾਰਕ ਦੀ ਮੈਨਹਟਨ ਕੋਰਟ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਮਾਣਹਾਨੀ ਦੇ ਮਾਮਲੇ 'ਚ 7 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਾਮਲਾ ਪੋਰਨ ਸਟਾਰਸ ਨੂੰ ਪੈਸੇ ਦੇ ਕੇ ਚੁੱਪ ਕਰਾਉਣ ਦਾ ਹੈ। ਅਦਾਲਤ ਨੇ ਗਵਾਹਾਂ, ਜੱਜਾਂ ਅਤੇ ਕੇਸ ਨਾਲ ਜੁੜੇ ਕੁ


ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ


ਜਿ਼ਮਬਾਵੇ ਨੇ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੇਸ਼ ਕੀਤੀ ਹੈ। ਆਰਥਿਕ ਸੰਕਟ 'ਤੇ ਕਾਬੂ ਪਾਉਣ ਲਈ ਜਿ਼ੰਮਬਾਵੇ ਨੇ ਮੰਗਲਵਾਰ ਨੂੰ ਨਵੀਂ ਕਰੰਸੀ 'ਜਿਗ' ਦਾ ਸਰਕੂਲੇਸ਼ਨ ਸ਼ੁਰੂ ਕੀਤਾ। ਇਹ ਕਰੰਸੀ ਪੁਰਾਣੀ ਕਰੰਸੀ ਨੂੰ ਬਦਲਣ ਲਈ ਪੇਸ਼ ਕੀਤੀ ਗਈ ਹੈ, ਜਿਸ ਦਾ ਅਸਰ ਘਟਣ ਅਤੇ ਲੋਕਾਂ ਦਾ ਭਰੋਸਾ ਟੁੱਟਣ ਨਾਲ ਹੋਇਆ ਹੈ। ਜਿਗ ਨੂੰ ਅਪ੍ਰੈਲ ਦੀ ਸ਼ੁਰੂਆਤ ਵਿੱਚ ਇਲੈਕਟ੍ਰਾਨਿਕ ਰੂਪ ਵਿੱਚ ਪੇਸ਼ ਕੀਤਾ ਗਿਆ ਸੀ, ਪਰ ਹੁਣ ਲੋਕ ਇਸਨੂੰ ਬੈਂਕ ਨੋਟ ਅਤੇ ਸਿੱਕਿਆਂ ਦੇ ਰੂਪ ਵਿੱਚ ਵਰਤ ਸਕਦੇ ਹਨ। ਲੰਬੇ ਸਮੇਂ ਤੋਂ ਚੱਲ ਰਹੇ ਕਰੰਸੀ ਸੰਕਟ ਨੂੰ ਰੋਕਣ ਲਈ ਦੱਖਣੀ ਅਫਰੀਕੀ ਦੇਸ਼...


ਅਦਾਕਾਰਾ ਰੂਪਾਲੀ ਬੀਜੇਪੀ ਵਿਚ ਹੋਈ ਸ਼ਾਮਲ


ਲੋਕ ਸਭਾ ਚੋਣਾਂ 2024 ਦਾ ਦੌਰ ਚਲ ਰਿਹਾ। ਇਸ ਦੌਰਾਨ ਸਿਆਸੀ ਨੇਤਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਟੀਵੀ ਇੰਡਸਟਰੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਰਾਜਨੀਤੀ ਵਿਚ ਕਦਮ ਰੱਖ ਲਿਆ ਹੈ। ‘ਅਨੁਪਮਾ’ ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿਚ ਸ਼ਾਮਲ ਹੋ ਗਈ ਹੈ। ਇਸ ਗੱਲ ਦਾ ਐਲਾਨ ਨਵੀਂ ਦਿੱਲੀ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਕੀਤਾ ਗਿਆ। ਦੱਸ ਦਈਏ ਕਿ ਰੂਪਾਲੀ


ਕੀਨੀਆ ‘ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ ਹੋਈ 169


ਕੀਨੀਆ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 169 ਹੋ ਗਈ ਹੈ। ਸਰਕਾਰੀ ਬੁਲਾਰੇ ਨੇ ਸੋਮਵਾਰ ਸ਼ਾਮ ਨੂੰ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਪੱਛਮੀ ਕੀਨੀਆ ਦੇ ਮਾਈ ਮਾਹੀਉ ਸ਼ਹਿਰ ਵਿੱਚ ਸੋਮਵਾਰ ਸਵੇਰੇ ਇੱਕ ਬੰਨ੍ਹ ਟੁੱਟਣ ਨਾਲ 48 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸਹਾਕ ਮਵੋ


ਦਲਵੀਰ ਗੋਲਡੀ ਆਮ ਆਦਮੀ ਪਾਰਟੀ ’ਚ ਸ਼ਾਮਲ


ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ। ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱ


ਨਿਊਜ਼ੀਲੈਂਡ ਪੁਲਿਸ ‘ਚ ਪੰਜਾਬੀ ਨੌਜਵਾਨ ਬਣਿਆ ਕਰੈਕਸ਼ਨ ਅਫ਼ਸਰ


ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ । ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ ‘ਤੇ ਗਿਆ ਸੀ । ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ 5 ਅਗਸਤ 2023 ਨੂੰ ਆਪਣੀ ਭੈਣ ਨੂੰ ਮਿਲਣ ਲਈ ਨਿਊਜ਼ੀਲੈਂਡ ਗਿਆ ਸੀ। ਜਦੋਂ ਸਤਿਅਮ ਜੇਲ੍ਹ ਅਧਿਕਾਰੀ


ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਹੋਏ ਤੈਅ


ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋ ਗਏ ਹਨ। ਸਿੱਧੂ ਪਰਿਵਾਰ ਦੇ ਵਕੀਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ 15 ਮਈ ਤੋਂ ਕੋਰਟ ਵਿਚ ਟ੍ਰਾਇਲ ਸ਼ੁਰੂ ਹੋ ਜਾਵੇਗੀ। ਦੱਸ ਦੇਈਏ ਕਿ ਮੂਸੇਵਾਲਾ ਕੇਸ ਵਿਚ ਹੁਣ ਤੱਕ ਕਾਫੀ ਸੁਣਵਾਈਆਂ ਹੋ ਚੁੱਕੀਆਂ ਹਨ। 31 ਦੋਸ਼ੀਆਂ ਖਿਲਾਫ ਦੋਸ਼ ਪੱਤਰ ਦਾਖਲ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ ਤੈਅ ਕਰਾਉਣ ਵਿਚ ਕਾਫੀ ਸਮਾਂ ਲੱਗ ਗਿਆ। ਪਰ ਹੁਣ ਪਰਿਵਾਰ ਨੂੰ ਆਸ ਬੱਝੀ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਪਹੁੰਚਾਈ


ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ੀਦਾ ਨੇ ਜ਼ਿਮਨੀ ਚੋਣ ’ਚ ਹਾਰ ਤੋਂ ਬਾਅਦ ਅਸਤੀਫਾ ਦੇਣ ਤੋਂ ਇਨਕਾਰ ਕੀਤਾ


ਟੋਕੀਓ: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ੀਦਾ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ ਐਤਵਾਰ ਨੂੰ ਹੋਈਆਂ ਜ਼ਿਮਨੀ ਚੋਣਾਂ ’ਚ ਉਨ੍ਹਾਂ ਦੀ ਸੱਤਾਧਾਰੀ ਪਾਰਟੀ ਦੀ ਵੱਡੀ ਹਾਰ ਦਾ ਕਾਰਨ ਸਿਆਸੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਅਤੇ ਉਹ ਇਸ ਦੀ ਜ਼ਿੰਮੇਵਾਰ ਲੈਣ ਲਈ ਨਾ ਤਾਂ ਅਸਤੀਫਾ ਦੇਣਗੇ ਅਤੇ ਨਾ ਹੀ ਜ਼ਿੰਮੇਵਾਰੀ ਲੈਣ ਲਈ ਪਾਰਟੀ ਅਧਿਕਾਰੀਆਂ ਨੂੰ ਬਦਲਣਗੇ। ਕਿਸ਼ੀਦਾ ਨੇ ਕਿਹਾ












/>